newslineexpres

Home ਪੰਜਾਬ ਸੜਕ ਹਾਦਸੇ ਵਿੱਚ ਰਾਜਾ ਵੜਿੰਗ ਦੇ ਪੀ.ਏ. ਦੀ ਮੌਤ

ਸੜਕ ਹਾਦਸੇ ਵਿੱਚ ਰਾਜਾ ਵੜਿੰਗ ਦੇ ਪੀ.ਏ. ਦੀ ਮੌਤ

by Newslineexpres@1

ਰਾਜਾ ਵੜਿੰਗ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਫਾਜ਼ਿਲਕਾ, 3 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ-ਅਬੋਹਰ ਹਾਈਵੇ ‘ਤੇ ਪਿੰਡ ਘੱਲੂ ਦੇ ਨੇੜੇ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਏ ਹਾਦਸਾ ਹੋਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ ‘ਚ ਵੱਜਣ ਤੋਂ ਬਾਅਦ ਗੱਡੀ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਨਿੱਜੀ ਗੱਡੀ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਾਜਾ ਵੜਿੰਗ ਨੇ ਫੇਸਬੁਕ ਸਫੇ ਉਤੇ ਪਾਈ ਪੋਸਟ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ।

Related Articles

Leave a Comment