newslineexpres

Home Latest News ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਉਣ ਦੇ ਹੁਕਮ

ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਉਣ ਦੇ ਹੁਕਮ

by Newslineexpres@1

ਚੰਡੀਗੜ੍ਹ, 5 ਜੂਨ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਅਦਾਰਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਦੇਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਬਕਾਇਦਾ ਹੁਕਮ ਜਾਰੀ ਕੀਤੇ ਹਨ।

ਸੂਬੇ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ- ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਪੱਤਰ ਜਾਰੀ ਕਰ ਕੇ ਸੂਬਾ ਸਰਕਾਰ ਦੇ ਅਧੀਨ ਆਉਂਦੇ ਸਾਰੇ ਦਫ਼ਤਰਾਂ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Related Articles

Leave a Comment