newslineexpres

Joe Rogan Podcasts You Must Listen
Home Corona ਪਟਿਆਲਾ ਜ਼ਿਲ੍ਹੇ ਵਿੱਚ 15 ਕੋਰੋਨਾ ਪੋਜ਼ੀਟਿਵ ਕੇਸ ਆਏ ਸਾਹਮਣੇ

ਪਟਿਆਲਾ ਜ਼ਿਲ੍ਹੇ ਵਿੱਚ 15 ਕੋਰੋਨਾ ਪੋਜ਼ੀਟਿਵ ਕੇਸ ਆਏ ਸਾਹਮਣੇ

by Newslineexpres@1

ਪਟਿਆਲਾ ਜ਼ਿਲ੍ਹੇ ਵਿੱਚ 15 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ, 5 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਅੱਜ ਜਿਲ੍ਹੇ ਵਿੱਚ ਪ੍ਰਾਪਤ 390 ਕੋਵਿਡ ਰਿਪੋਰਟਾਂ ਵਿਚੋਂ 15 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 9 ਪਟਿਆਲਾ ਸ਼ਹਿਰ, 1 ਬਲਾਕ ਹਰਪਾਲਪੁਰ, 1 ਬਲਾਕ ਸ਼ੁਤਰਾਣਾਂ, 3 ਬਲਾਕ ਕੌਲੀ ਅਤੇ 1 ਬਲਾਕ ਦੁਧਨਸਾਧਾਂ ਨਾਲ ਸਬੰਧਿਤ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 85 ਹੈ ।

Related Articles

Leave a Comment