newslineexpres

Home Chandigarh ਜ਼ਿਲ੍ਹੇ ਵਿੱਚ 18 ਕੋਰੋਨਾ ਕੇਸਾਂ ਦੀ ਪੁਸ਼ਟੀ

ਜ਼ਿਲ੍ਹੇ ਵਿੱਚ 18 ਕੋਰੋਨਾ ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ ਜ਼ਿਲ੍ਹੇ ਵਿੱਚ 18 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ, 7 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹੇ ਵਿੱਚ 18 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿੱਚੋਂ 12 ਪਟਿਆਲਾ ਸ਼ਹਿਰ, 2 ਬਲਾਕ ਕਾਲੋਮਾਜਰਾ, 2 ਬਲਾਕ ਭਾਦਸੋਂ ਅਤੇ 2 ਬਲਾਕ
ਸ਼ੁਤਰਾਣਾਂ ਨਾਲ ਸਬੰਧਿਤ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 95 ਹੈ।

Related Articles

Leave a Comment