ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫ਼ਾ
ਲੰਡਨ , 7 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਸਿਆਸੀ ਉੱਥਲ-ਪੁੱਥਲ ਵਿਚਾਲੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੈਂ ਦੁਨੀਆ ਦੀ ਸਭ ਤੋਂ ਬੇਹਤਰੀਨ ਸੇਵਾ ਛੱਡ ਕੇ ਉਦਾਸ ਹਾਂ।