previous post
previous post
ਪਟਿਆਲ਼ਾ ਜ਼ਿਲ੍ਹੇ ਵਿੱਚ 14 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ
ਪਟਿਆਲਾ, 8 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹੇ ਵਿੱਚ ਪ੍ਰਾਪਤ 366 ਕੋਵਿਡ ਰਿਪੋਰਟਾਂ ਵਿਚੋਂ 14 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਨ੍ਹਾਂ ਵਿੱਚੋਂ 11 ਪਟਿਆਲਾ ਸ਼ਹਿਰ, 1 ਰਾਜਪੁਰਾ, 1 ਹਰਪਾਲਪੁਰ, 1 ਕੌਲੀ ਨਾਲ ਸਬੰਧਿਤ ਹਨ। ਇਸ ਸਮੇੇਂ ਐਕਟਿਵ ਕੇਸਾਂ ਦੀ ਗਿਣਤੀ 97 ਹੈ।
WhatsApp us