???? ਜਬਰ ਜਿਨਾਹ ਮਾਮਲੇ ‘ਚ ਸਿਮਰਜੀਤ ਬੈਂਸ ਅਤੇ ਪੰਜ ਹੋਰਾਂ ਨੂੰ ਅਦਾਲਤ ਨੇ ਭੇਜਿਆ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ, 11 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜਬਰ ਜਿਨਾਹ ਦੇ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਸਮਰਪਣ ਕਰਨ ਵਾਲੇ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਅਤੇ ਉਹਨਾਂ ਦੇ ਨਾਲ ਹੀ ਸਰੰਡਰ ਕਰਨ ਵਾਲੇ ਪੰਜ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਇਸੇ ਮਾਮਲੇ ਵਿੱਚ ਹੀ ਬੈਂਸ ਦੇ ਭਰਾ ਕਰਮਜੀਤ ਅਤੇ ਇੱਕ ਹੋਰ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ।
Newsline Express