????NGT ਨੇ ਲੁਧਿਆਣਾ ਨਗਰ ਨਿਗਮ ਨੂੰ ਲਾਇਆ 100 ਕਰੋੜ ਦਾ ਜੁਰਮਾਨਾ
ਲੁਧਿਆਣਾ, 27 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਰੁ: ਦਾ ਜੁਰਮਾਨਾ ਲਾ ਦਿੱਤਾ ਹੈ। ਇਹ ਜੁਰਮਾਨਾ ਲੁਧਿਆਣਾ ਵਿਖੇ ਕੂੜੇ ਦੇ ਢੇਰ ਨੂੰ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਹੋਣ ਕਾਰਨ ਲਾਇਆ ਗਿਆ ਹੈ। ਇਹ ਜੁਰਮਾਨਾ ਭਰਨ ਲਈ ਨਗਰ ਨਿਗਮ ਨੂੰ 1 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।