newslineexpres

Home Chandigarh ਪਟਿਆਲਾ ਜ਼ਿਲ੍ਹੇ ਵਿੱਚ 46 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ ਜ਼ਿਲ੍ਹੇ ਵਿੱਚ 46 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ ਜ਼ਿਲ੍ਹੇ ਵਿੱਚ 46 ਕੋਰੋਨਾ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ, 27 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਜਿਲ੍ਹੇ ਵਿੱਚ ਪ੍ਰਾਪਤ 408 ਕੋਵਿਡ ਰਿਪੋਰਟਾਂ ਵਿਚੋਂ 46 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 28 ਪਟਿਆਲਾ ਸ਼ਹਿਰ, 04 ਰਾਜਪੁਰਾ, 05 ਕੋਲੀ, 02 ਕਾਲੋਮਾਜਰਾ, 05 ਦੁਧਨਸਾਧਾਂ, 01 ਸ਼ੁਤਰਾਣਾਂ ਅਤੇ 01 ਭਾਦਸੋਂ ਨਾਲ ਸਬੰਧਤ ਹੈ ਅਤੇ ਐਕਟਿਵ ਕੇਸ 254 ਹਨ।

Related Articles

Leave a Comment