newslineexpres

Joe Rogan Podcasts You Must Listen
Home Chandigarh ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; PPSC ਮੈਂਬਰਾਂ ਦੀ ਗਿਣਤੀ ਘਟਾਈ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; PPSC ਮੈਂਬਰਾਂ ਦੀ ਗਿਣਤੀ ਘਟਾਈ

by Newslineexpres@1

????ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; PPSC ਮੈਂਬਰਾਂ ਦੀ ਗਿਣਤੀ ਘਟਾਈ

ਚੰਡੀਗੜ੍ਹ, 3 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ (PPSC) ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਅੱਧੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ 5 ਮੈਂਬਰ ਹੋਣਗੇ ਜੋ ਪਹਿਲਾਂ 10 ਹੁੰਦੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਟੈਕਸਦਾਤਾਵਾਂ ਦਾ ਪੈਸਾ ਬਚਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਨਾਲ ਕਮਿਸ਼ਨ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲੇਗਾ।

Related Articles

Leave a Comment