???? ਪੰਜਾਬ ਦੇ ਰਾਜਪਾਲ ਨੂੰ ਹੋਇਆ ਕੋਰੋਨਾ
ਚੰਡੀਗੜ੍ਹ, 5 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਕੋਈ ਗੰਭੀਰ ਲੱਛਣ ਦਿਖਾਈ ਨਹੀਂ ਦਿੱਤੇ। ਉਨ੍ਹਾਂ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਇਕ-ਦੋ ਦਿਨਾਂ ਵਿਚ ਉਨ੍ਹਾਂ ਨੂੰ ਮਿਲੇ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ।