newslineexpres

Home Chandigarh ਲੁਧਿਆਣਾ- ਫਗਵਾੜਾ – ਜਲੰਧਰ – ਅੰਮ੍ਰਿਤਸਰ ਜਾਣ ਵਾਲੇ ਇਹ ਖ਼ਬਰ ਜ਼ਰੂਰ ਪੜ੍ਹਨ…

ਲੁਧਿਆਣਾ- ਫਗਵਾੜਾ – ਜਲੰਧਰ – ਅੰਮ੍ਰਿਤਸਰ ਜਾਣ ਵਾਲੇ ਇਹ ਖ਼ਬਰ ਜ਼ਰੂਰ ਪੜ੍ਹਨ…

by Newslineexpres@1

ਫਗਵਾੜਾ, 8 ਅਗਸਤ – ਨਿਊਜ਼ ਲਾਈਨ ਐਕਸਪ੍ਰੈਸ – ਜੇਕਰ ਤੁਸੀਂ ਵੀ ਪਠਾਨਕੋਟ-ਜਲੰਧਰ-ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੇ ਹੋ ਜਾਂ ਫਿਰ ਲੁਧਿਆਣਾ ਵੱਲੋਂ ਜਲੰਧਰ ਵੱਲ ਆ ਰਹੇ ਹੋ ਤਾਂ ਤੁਹਾਨੂੰ ਹਾਈਵੇਅ ‘ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੱਜ ਸਵੇਰੇ 9 ਵਜੇ ਤੋਂ ਜਲੰਧਰ ਅਤੇ ਲੁਧਿਆਣਾ ਵਿਚਕਾਰ ਫਗਵਾੜਾ ਸਥਿਤ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇਅ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਬੈਠ ਗਏ ਹਨ। ਕਿਸਾਨਾਂ ਦਾ ਖੰਡ ਮਿੱਲ ਵੱਲ ਕਰੋੜਾਂ ਰੁਪਏ ਦਾ ਬਕਾਇਆ ਹੈ ਅਤੇ ਉਹ ਇਸ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ।

Related Articles

Leave a Comment