newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਪਟਿਆਲਾ ਜ਼ਿਲ੍ਹੇ ‘ਚ ਅੱਜ ਇੰਨੇ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ ਜ਼ਿਲ੍ਹੇ ‘ਚ ਅੱਜ ਇੰਨੇ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ ਜ਼ਿਲ੍ਹੇ ‘ਚ ਅੱਜ ਇੰਨੇ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ, 11 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਜਿਲ੍ਹੇ ਵਿੱਚ ਪ੍ਰਾਪਤ 275 ਕੋਵਿਡ ਰਿਪੋਰਟਾਂ ਵਿਚੋਂ 41 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 28 ਪਟਿਆਲਾ ਸ਼ਹਿਰ, 2 ਸਮਾਣਾ, 2 ਰਾਜਪੁਰਾ, 1 ਕੋਲੀ, 5 ਕਾਲੋਮਾਜਰਾ, 1 ਹਰਪਾਲਪੁਰ ਅਤੇ 2 ਦੁਧਨਸਾਧਾਂ ਨਾਲ ਸਬੰਧਤ ਹਨ। ਇਸ ਸਮੇਂ ਕੁੱਲ ਐਕਟਿਵ ਕੇਸ 237 ਹਨ। ਅੱਜ ਇਕ ਕੋਰੋਨਾ ਪੋਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ।

Related Articles

Leave a Comment