ਡਾ. ਰਾਜ ਬਹਾਦਰ ਦਾ ਅਸਤੀਫਾ ਮਨਜ਼ੂਰ
ਚੰਡੀਗੜ੍ਹ, 11 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
WhatsApp us