newslineexpres

Home Corona ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ

by Newslineexpres@1

ਸੋਨੀਆ ਗਾਂਧੀ ਨੂੰ ਕਰੋਨਾ ਹੋਇਆ

ਨਵੀਂ ਦਿੱਲੀ, 13 ਅਗਸਤ – ਨਿਊਜ਼ਲਾਈਨ ਐਕਸਪ੍ਰੈਸ –
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ ਹੋ ਗਿਆ ਹੈ। ਉਹ ਹੁਣ ਇਕਾਂਤਵਾਸ ਵਿੱਚ ਰਹਿਣਗੇ। ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੀ ਧੀ ਪ੍ਰਿਯੰਕਾ ਵਾਡਰਾ ਨੂੰ ਵੀ ਕੁੱਝ ਦਿਨ ਪਹਿਲਾਂ ਕਰੋਨਾ ਮੁੜ ਹੋ ਗਿਆ ਸੀ।

Related Articles

Leave a Comment