newslineexpres

Home Chandigarh ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ VC

ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ VC

by Newslineexpres@1

ਫ਼ਰੀਦਕੋਟ, 14 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਸਿਹਤ ਮੰਤਰੀ ਦੇ ਦੁਰਵਿਵਹਾਰ ਦੇ ਚੱਲਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ VC ਡਾ. ਰਾਜ ਬਹਾਦਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।
 

Related Articles

Leave a Comment