newslineexpres

Home Chandigarh ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਵੱਡਾ ਹਾਦਸਾ; ITBP ਦੀ ਬੱਸ ਖੱਡ ‘ਚ ਡਿੱਗੀ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਵੱਡਾ ਹਾਦਸਾ; ITBP ਦੀ ਬੱਸ ਖੱਡ ‘ਚ ਡਿੱਗੀ

by Newslineexpres@1

????ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਵੱਡਾ ਹਾਦਸਾ; ITBP ਦੀ ਬੱਸ ਖੱਡ ‘ਚ ਡਿੱਗੀ

ਸ਼੍ਰੀਨਗਰ, 16 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰਾ ‘ਤੇ ਡਿਊਟੀ ‘ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਤੇ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜਵਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ੌਜ ਦੇ ਹਸਪਤਾਲ, ਸ਼੍ਰੀਨਗਰ ਲਿਜਾਇਆ ਗਿਆ ਹੈ। ਇਨ੍ਹਾਂ ‘ਚੋਂ 37 ਜਵਾਨ ਆਈ.ਟੀ.ਬੀ.ਪੀ. ਦੇ ਸਨ, ਜਦਕਿ 2 ਜੰਮੂ-ਕਸ਼ਮੀਰ ਪੁਲਿਸ ਦੇ ਸਨ।

Related Articles

Leave a Comment