newslineexpres

Joe Rogan Podcasts You Must Listen
Home Chandigarh ਮਹਿੰਗਾਈ ਦਾ ਇੱਕ ਹੋਰ ਝਟਕਾ; ਵੇਰਕਾ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ

ਮਹਿੰਗਾਈ ਦਾ ਇੱਕ ਹੋਰ ਝਟਕਾ; ਵੇਰਕਾ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ

by Newslineexpres@1

????ਮਹਿੰਗਾਈ ਦਾ ਇੱਕ ਹੋਰ ਝਟਕਾ; ਵੇਰਕਾ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ

ਚੰਡੀਗੜ੍ਹ, 18 ਅਗਸਤ – ਨਿਊਜ਼ਲਈਨ ਐਕਸਪ੍ਰੈਸ – ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦੀ ਇੱਕ ਹੋਰ ਮਾਰ ਝੱਲਣੀ ਪਵੇਗੀ। ਅਮੂਲ, ਮਦਰ ਡੇਅਰੀ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਵੀ ਦੁੱਧ ਵਿੱਚ 2 ਰੁ: ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਂਆਂ ਕੀਮਤਾਂ ਕੱਲ੍ਹ 19 ਅਗਸਤ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਬੀਤੇ ਦਿਨੀਂ ਅਮੂਲ, ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ 2 ਰੁ: ਪ੍ਰਤੀ ਲੀਟਰ ਮਹਿੰਗੀ ਕਰ ਦਿੱਤੀ ਹੈ।

Related Articles

Leave a Comment