ਪਟਿਆਲਾ ਜ਼ਿਲ੍ਹੇ ‘ਚ ਕੋਰੋਨਾ ਦੇ ਕਿੰਨੇ ਕੇਸ ਆਏ ਸਾਹਮਣੇ; ਜਾਣੋ
ਜ਼ਿਲ੍ਹੇ ਵਿੱਚ 14 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ
ਪਟਿਆਲਾ, 25 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਜਿਲ੍ਹੇ ਵਿੱਚ ਪ੍ਰਾਪਤ 321 ਕੋਵਿਡ ਰਿਪੋਰਟਾਂ ਵਿਚੋਂ 14 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ, ਜਿਹਨਾਂ ਵਿਚੋਂ 8 ਪਟਿਆਲਾ ਸ਼ਹਿਰ, 1 ਨਾਭਾ, 3 ਕੋਲੀ, ਅਤੇ 2 ਹਰਪਾਲਪੁਰ ਨਾਲ ਸਬੰਧਤ ਹਨ। ਇਸ ਸਮੇਂ ਕੁੱਲ ਐਕਟਿਵ ਕੇਸ 103 ਹਨ।