previous post
ਲੁਧਿਆਣਾ, 31 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਬਹੁ ਕਰੋੜੀ ਟੈਂਡਰ ਘੁਟਾਲੇ ‘ਚ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਮੁੜ ਤੋਂ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।
WhatsApp us