newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ਵੀ.ਕੇ ਭਾਵਰਾ ਦਾ ਤਬਾਦਲਾ, ਗੌਰਵ ਯਾਦਵ ਬਣੇ ਰਹਿਣਗੇ ਵਧੀਕ ਡੀਜੀਪੀ

ਵੀ.ਕੇ ਭਾਵਰਾ ਦਾ ਤਬਾਦਲਾ, ਗੌਰਵ ਯਾਦਵ ਬਣੇ ਰਹਿਣਗੇ ਵਧੀਕ ਡੀਜੀਪੀ

by Newslineexpres@1

ਵੀਕੇ ਭਾਵਰਾ ਦਾ ਤਬਾਦਲਾ, ਗੌਰਵ ਯਾਦਵ ਵਧੀਕ ਡੀਜੀਪੀ ਨਿਯੁਕਤ

ਚੰਡੀਗੜ੍ਹ, 3 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਵੀ.ਕੇ. ਭਾਵਰਾ ਨੂੰ ਪੰਜਾਬ ਦੇ ਡੀਜੀਪੀ ਤੋਂ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।


ਦੱਸ ਦਈਏ ਕਿ ਭਾਵਰਾ ਲੰਬੀ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਦੀ ਥਾਂ ਉਤੇ ਗੌਰਵ ਯਾਦਵ ਨੂੰ ਵਧੀਕ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ। ਹੁਣ ਗੌਰਵ ਯਾਦਵ ਵਧੀਕ ਡੀਜੀਪੀ ਵਜੋਂ ਅਹੁਦੇ ਉਤੇ ਬਣੇ ਰਹਿਣਗੇ। ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

Related Articles

Leave a Comment