newslineexpres

Breaking News
🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
Home Information ਨਹੀਂ ਰਹੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ

ਨਹੀਂ ਰਹੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ

by Newslineexpres@1

ਪਾਲਘਰ, 4 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਅੱਜ ਦੁਪਹਿਰ ਕਰੀਬ 3 ਵਜੇ ਮਹਾਰਾਸ਼ਟਰ ਦੇ ਪਾਲਘਰ ਖੇਤਰ ਵਿੱਚ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ। ਗੱਡੀ ਵਿੱਚ ਕੁੱਲ 4 ਲੋਕ ਸਵਾਰ ਸਨ। ਪਾਲਘਰ ਪੁਲਿਸ ਮੁਤਾਬਿਕ ਸਾਇਰਸ ਮਿਸਤਰੀ ਸਮੇਤ 2 ਦੀ ਮੌਤ ਹੋ ਗਈ ਹੈ।

Related Articles

Leave a Comment