newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ‘ਚੋਂ ਹੋਏ ਰਿਹਾਅ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ‘ਚੋਂ ਹੋਏ ਰਿਹਾਅ

by Newslineexpres@1

????ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ‘ਚੋਂ ਹੋਏ ਰਿਹਾਅ

ਨਾਭਾ, 7 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਸਾਬਕਾ ਕਾਂਗਰਸੀ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਜੇਲ੍ਹ ‘ਚੋਂ ਰਿਹਾਅ ਹੋ ਗਏ ਹਨ। ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

Related Articles

Leave a Comment