newslineexpres

Breaking News
Home Latest News ਮੋਦੀ ਨੇ ‘ਕਰਤੱਵਯ ਪਥ’ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦਾ ਕੀਤਾ ਉਦਘਾਟਨ

ਮੋਦੀ ਨੇ ‘ਕਰਤੱਵਯ ਪਥ’ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦਾ ਕੀਤਾ ਉਦਘਾਟਨ

by Newslineexpres@1

ਨਵੀਂ ਦਿੱਲੀ, 8 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤੱਵਯ ਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦਾ ਉਦਘਾਟਨ ਕੀਤਾ। ਇਕ ਦਿਨ ਪਹਿਲਾਂ ਹੀ ਨਵੀਂ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ (ਐੱਨ.ਡੀ.ਐੱਮ.ਸੀ.) ਨੇ ਰਾਜਪਥ ਦਾ ਨਾਂ ਬਦਲ ਕੇ ‘ਕਰਤੱਵਯ ਪਥ’ ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਰਾਜਪਥ ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਦਾ ਰਸਤਾ ਹੈ, ਜਿਸ ਦੀ ਲੰਬਾਈ 3.20 ਕਿਲੋਮੀਟਰ ਹੈ। ਇਸ ’ਤੇ 4,087 ਰੁੱਖ ਅਤੇ 114 ਆਧੁਨਿਕ ਸੂਚਕ ਹਨ।

Related Articles

Leave a Comment