newslineexpres

Home Bank ਜਾਣੋ ਕੌਣ ਹੈ… ਦੁਨੀਆ ਦਾ ਦੂਜਾ ਸਭ ਤੋਂ ਅਮੀਰ ਆਦਮੀ

ਜਾਣੋ ਕੌਣ ਹੈ… ਦੁਨੀਆ ਦਾ ਦੂਜਾ ਸਭ ਤੋਂ ਅਮੀਰ ਆਦਮੀ

by Newslineexpres@1

????ਜਾਣੋ ਕੌਣ ਹੈ… ਦੁਨੀਆ ਦਾ ਦੂਜਾ ਸਭ ਤੋਂ ਅਮੀਰ ਆਦਮੀ

ਨਵੀਂ ਦਿੱਲੀ, 16 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਕ ਹੋਰ ਅਰਬਪਤੀ ਨੂੰ ਪਛਾੜ ਕੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਫੋਰਬਸ ਰੀਅਲ ਟਾਈਮ ਬਿਲੀਨੇਅਰਸ ਦੇ ਅਨੁਸਾਰ ਗੌਤਮ ਅਡਾਨੀ ਨੇ 155.5 ਬਿਲੀਅਨ ਡਾਲਰ ਦੀ ਸੰਪਤੀ ਨਾਲ ਇਹ ਮੁਕਾਮ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਫਰਾਂਸ ਦੇ ਕਾਰੋਬਾਰੀ ਬਰਨਾਰਡ ਅਰਨੌਲਟ ਨੂੰ ਵੀ ਪਛਾੜ ਦਿੱਤਾ ਹੈ।

Related Articles

Leave a Comment