newslineexpres

Breaking News
Home Chandigarh ਅਪ੍ਰੈਂਟਿਸ ਲਾਈਨਮੈਨਾਂ ਵਲੋਂ ਬਿਜਲੀ ਦੀ ਵੱਡੀ ਲਾਈਨ ‘ਤੇ ਚੜ੍ਹ ਕੇ ਪ੍ਰਦਰਸ਼ਨ ਸ਼ੁਰੂ

ਅਪ੍ਰੈਂਟਿਸ ਲਾਈਨਮੈਨਾਂ ਵਲੋਂ ਬਿਜਲੀ ਦੀ ਵੱਡੀ ਲਾਈਨ ‘ਤੇ ਚੜ੍ਹ ਕੇ ਪ੍ਰਦਰਸ਼ਨ ਸ਼ੁਰੂ

by Newslineexpres@1

????ਅਪ੍ਰੈਂਟਿਸ ਲਾਈਨਮੈਨਾਂ ਵਲੋਂ ਬਿਜਲੀ ਦੀ ਵੱਡੀ ਲਾਈਨ ‘ਤੇ ਚੜ੍ਹ ਕੇ ਪ੍ਰਦਰਸ਼ਨ ਸ਼ੁਰੂ

ਪਟਿਆਲਾ, 19 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਿਜਲੀ ਬੋਰਡ ਦੇ ਮੁੱਖ ਦਫ਼ਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ 56 ਦਿਨਾਂ ਤੋਂ ਧਰਨੇ ਤੇ ਬੈਠੀ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਨੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਪਟਿਆਲਾ-ਸੰਗਰੂਰ ਰੋਡ ਤੇ ਪੈਂਦੇ ਪਿੰਡ ਪਹਾੜਪੁਰ ਨੇੜੇ ਲੰਘਦੀ ਬਿਜਲੀ ਦੀ ਵੱਡੀ ਲਾਈਨ ‘ਤੇ ਚੜ੍ਹ ਕੇ ਤਿੱਖਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

Related Articles

Leave a Comment