newslineexpres

Home Latest News ???? ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ਦੇ ਫੈਸਲੇ ਸੰਬੰਧੀ ਚੁੱਕੇ ਸਵਾਲ

???? ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ਦੇ ਫੈਸਲੇ ਸੰਬੰਧੀ ਚੁੱਕੇ ਸਵਾਲ

by Newslineexpres@1

???? ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ਦੇ ਫੈਸਲੇ ਸੰਬੰਧੀ ਚੁੱਕੇ ਸਵਾਲ

???? ” ਜਨਤਾ ਸਭ ਦੇਖ ਰਹੀ ਹੈ “: ਭਗਵੰਤ ਮਾਨ

ਚੰਡੀਗੜ੍ਹ, 21 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਟਵੀਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਟਵੀਟ ਕੀਤਾ ਗਿਆ ਅਤੇ ਰਾਜਪਾਲ ਦੇ ਫੈਸਲੇ ਸੰਬੰਧੀ ਸਵਾਲ ਚੁੱਕੇ ਗਏ। ਮੁੱਖ ਮੰਤਰੀ ਨੇ ਕਿਹਾ ” ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਉਤੇ ਵੱਡੇ ਸਵਾਲ ਪੈਦਾ ਕਰਦਾ ਹੈ, ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ, ਜਨਤਾ ਸਭ ਦੇਖ ਰਹੀ ਹੈ।”

Newsline Express

Related Articles

Leave a Comment