ਵਾਹਨਾਂ ‘ਤੇ ਭਾਰਤ ਸਰਕਾਰ ਨਹੀਂ ਲਿਖਵਾ ਸਕੇਗਾ ਕੋਈ ਮੁਲਾਜਮ
ਨਵੀਂ ਦਿੱਲੀ – 4 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਸਰਕਾਰੀ ਵਾਹਨਾਂ ਨੂੰ ਲੈ ਕੇ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ । ਹੁਣ ਕੋਈ ਵੀ ਸਰਕਾਰੀ ਵਿਭਾਗ ਦਾ ਮੁਲਾਜ਼ਮ ਆਪਣੇ ਕਿਸੇ ਵੀ ਵਾਹਨ ਫਿਰ ਭਾਵੇਂ ਉਹ ਸਰਕਾਰੀ ਹੋਵੇ ਜਾਂ ਉਸਦਾ ਆਪਣਾ ਉਸ ਵਾਹਨ ‘ਤੇ ਭਾਰਤ ਸਰਕਾਰ ਨਹੀਂ ਲਿਖਵਾ ਸਕੇਗਾ।
WhatsApp us