???? ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਲਈ ਦੀਵਾਲੀ ਤੋਹਫ਼ਾ
ਅੱਜ ਦੀ ਕੈਬਨਿਟ ਮੀਟਿੰਗ ‘ਚ ਲਏ ਇਹ ਫੈਸਲੇ
- ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ।
- ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ।
- ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ।
- ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਵੇਗੀ।
- ਸਰਕਾਰੀ ਕਰਮਚਾਰੀਆਂ ਦੇ ਡੀ.ਏ ਵਿਚ 6% ਵਾਧਾ।
- ਬਿਜਲੀ ਵਿਭਾਗ ਦੇ ਸਾਲ 2004 ਤੋਂ 2010 ਦੇ ਦਰਮਿਆਨ ਵਾਲੇ ਮ੍ਰਿਤਕ ਆਸ਼ਰਿਤਾਂ ਨੂੰ ਮਿਲੇਗੀ ਨੌਕਰੀ।
Newsline Express