newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home International ਰਿਸ਼ੀ ਸੁਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ

ਰਿਸ਼ੀ ਸੁਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ

by Newslineexpres@1

ਰਿਸ਼ੀ ਸੁਨਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ


ਲੰਡਨ, 25 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਬਰਤਾਨੀਆ ਦੀ ਲੀਡਰਸ਼ਿਪ ਦੀ ਇਤਿਹਾਸਕ ਦੌੜ ਵਿਚ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਆਗੂ ਚੁਣੇ ਰਿਸ਼ੀ ਸੁਨਕ ਨੂੰ ਅੱਜ ਸਮਰਾਟ ਚਾਰਲਸ ਤੀਜੇ ਨੇ ਸਰਕਾਰ ਬਣਾਉਣ ਦਾ ਸੱਦਾ ਦਿੱਤੇ ਜਾਣ ਬਾਅਦ ਸੁਨਕ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਸੁਨਕ ਮੁਲਾਕਾਤ ਲਈ ਬਕਿੰਘਮ ਪੈਲੇਸ ਪੁੱਜੇ। ਸਮਰਾਟ ਨੇ ਉਨ੍ਹਾਂ ਨੂੰ ਦੇਸ਼ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤ ਕੀਤਾ। 73 ਸਾਲਾ ਚਾਰਲਸ ਨੂੰ ਰਸਮੀ ਤੌਰ ‘ਤੇ ਆਪਣਾ ਅਸਤੀਫਾ ਸੌਂਪਣ ਲਈ ਬਕਿੰਘਮ ਪੈਲੇਸ ਜਾਣ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟੱਰਸ ਮੰਗਲਵਾਰ ਸਵੇਰੇ 10 ਡਾਊਨਿੰਗ ਸਟ੍ਰੀਟ (ਪ੍ਰਧਾਨ ਮੰਤਰੀ ਦੀ ਰਿਹਾਇਸ਼-ਕਮ-ਦਫ਼ਤਰ) ਵਿਖੇ ਆਪਣੀ ਆਖਰੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। 42 ਸਾਲਾ ਸੁਨਕ ਫਿਰ ਸਮਰਾਟ ਨਾਲ ਮੁਲਾਕਾਤ ਲਈ ਮਹਿਲ ਪਹੁੰਚੇ, ਜਿਨ੍ਹਾਂ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ।

Related Articles

Leave a Comment