newslineexpres

Joe Rogan Podcasts You Must Listen
Home Chandigarh ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ; ਕੱਲ੍ਹ ਇੰਨੇ ਵਜੇ ਖੁਲ੍ਹਣਗੇ ਸਕੂਲ

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ; ਕੱਲ੍ਹ ਇੰਨੇ ਵਜੇ ਖੁਲ੍ਹਣਗੇ ਸਕੂਲ

by Newslineexpres@1

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ; ਕੱਲ੍ਹ ਇੰਨੇ ਵਜੇ ਖੁਲ੍ਹਣਗੇ ਸਕੂਲ

ਪਟਿਆਲਾ, 31 ਅਕਤੂਬਰ – ਨਿਊਜ਼ਲਾਈਨ ਐਕਸਪ੍ਰਐਸ – ਪੰਜਾਬ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਕੂਲ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਖੁਲ੍ਹਣਗੇ। ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਲਾਗੂ ਰਹੇਗਾ।

Related Articles

Leave a Comment