newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਨਾਭਾ ਜੇਲ੍ਹ ’ਚ ਕਾਲੇ ਪੀਲੀਆ ਦਾ ਕਹਿਰ, 300 ਕੈਦੀ ਬਿਮਾਰ

ਨਾਭਾ ਜੇਲ੍ਹ ’ਚ ਕਾਲੇ ਪੀਲੀਆ ਦਾ ਕਹਿਰ, 300 ਕੈਦੀ ਬਿਮਾਰ

by Newslineexpres@1

ਨਾਭਾ ਜੇਲ੍ਹ ’ਚ ਕਾਲੇ ਪੀਲੀਆ ਦਾ ਕਹਿਰ, 300 ਕੈਦੀ ਬਿਮਾਰ

ਨਾਭਾ, 1 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਨਾਭਾ ਦੀ ਜੇਲ੍ਹ ’ਚ ਵੱਡੀ ਗਿਣਤੀ ਕੈਦੀ ਹੈਪੇਟਾਈਟਿਸ (ਕਾਲੇ ਪੀਲੀਏ) ਦੀ ਲਪੇਟ ਵਿੱਚ ਆ ਗਏ ਹਨ। ਸੂਤਰਾਂ ਮੁਤਾਬਕ ਇਸ ਜੇਲ੍ਹ ਦੇ 300 ਕੈਦੀ ਇਸ ਰੋਗ ਤੋਂ ਪੀੜਤ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕੈਦੀ ਹੈਪੇਟਾਈਟਿਸ ਸੀ ਤੇ ਬਾਕੀ ਹੈਪੇਟਾਈਟਿਸ ਬੀ ਵਾਇਰਸ ਤੋਂ ਪੀੜਤ ਹਨ। ਜੇਲ੍ਹ ਸੁਪਰਡੈਂਟ ਰਮਨਜੀਤ ਸਿੰਘ ਭੰਗੂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪਾਜ਼ੇਟਿਵ ਕੈਦੀਆਂ ਦੇ ਰੋਗ ਦੀ ਅਗਲੀ ਪੜਤਾਲ ਲਈ ਖੂਨ ਦੇ ਸੈਂਪਲ ਭੇਜੇ ਜਾ ਰਹੇ ਹਨ ਤੇ ਨਤੀਜੇ ਆਉਣ ‘ਤੇ ਲੋੜੀਂਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਇਸ ਜੇਲ੍ਹ ਵਿਚ 1100 ਦੇ ਕਰੀਬ ਕੈਦੀ ਹਨ, ਜਿਨ੍ਹਾਂ ਦੇ ਖੂਨ ਦੀ ਜਾਂਚ ਤੋਂ ਬਾਅਦ ਵੱਡੇ ਪੱਧਰ ‘ਤੇ ਕੈਦੀ ਹੈਪੇਟਾਈਟਿਸ ਪਾਜ਼ੇਟਿਵ ਪਾਏ ਗਏ।

Related Articles

Leave a Comment