newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Education ???? ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇੱਕ ਹੋਰ ਵੱਡਾ ਫੈਸਲਾ

???? ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇੱਕ ਹੋਰ ਵੱਡਾ ਫੈਸਲਾ

by Newslineexpres@1

???? ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇੱਕ ਹੋਰ ਵੱਡਾ ਫੈਸਲਾ

ਚੰਡੀਗੜ੍ਹ, 1 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਵਲੋਂ ਸਿਵਲ ਸਕੱਤਰੇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੱਕ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਐਲ.ਟੀ.ਸੀ ਨੂੰ ਬਲਾਕ 2018-21 ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
???? ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ
Newsline Express

Related Articles

Leave a Comment