newslineexpres

Home ਪੰਜਾਬ ਪੰਜਾਬ ਪਹੁੰਚੇ PM ਮੋਦੀ; ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

ਪੰਜਾਬ ਪਹੁੰਚੇ PM ਮੋਦੀ; ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

by Newslineexpres@1

????ਪੰਜਾਬ ਪਹੁੰਚੇ PM ਮੋਦੀ; ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

ਬਿਆਸ, 5 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਦੇਸ਼ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਪਹੁੰਚੇ ਹਨ। ਉਨ੍ਹਾਂ ਨੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਡੇਰੇ ਵਿਚ ਪਹੁੰਚ ਕੇ ਮੁਲਾਕਾਤ ਕੀਤੀ। ਨਰੇਂਦਰ ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਦੌਰੇ ਤੋਂ ਪਹਿਲਾਂ ਉਹ ਡੇਰਾ ਬਿਆਸ ਪਹੁੰਚੇ ਹਨ।

Related Articles

Leave a Comment