newslineexpres

Home Information ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ; ਪਤਨੀ ਦਾ ਦਿਹਾਂਤ

ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ; ਪਤਨੀ ਦਾ ਦਿਹਾਂਤ

by Newslineexpres@1

????ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਫਗਵਾੜਾ, 16 ਨਵੰਬਰ : ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਗਾਇਕ ਨਛੱਤਰ ਗਿੱਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ|

Related Articles

Leave a Comment