newslineexpres

Home Chandigarh PSEB ਵਲੋਂ ਸਾਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਿਤ

PSEB ਵਲੋਂ ਸਾਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਿਤ

by Newslineexpres@1

????ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣਗੀਆਂ 5ਵੀਂ, 8ਵੀਂ, 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ
???? 5ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 16 ਫ਼ਰਵਰੀ ਤੋਂ 24 ਫ਼ਰਵਰੀ ਤੱਕ
???? 8ਵੀਂ ਸ਼ੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ ਤੋਂ 6 ਮਾਰਚ ਤੱਕ
???? 10ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 21 ਮਾਰਚ ਤੋਂ 18 ਅਪਰੈਲ ਤੱਕ
????12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ ਤੋਂ 13 ਅਪ੍ਰੈਲ ਤੱਕ
Newsline Express

Related Articles

Leave a Comment