newslineexpres

Home Chandigarh ਅਕਾਲੀ ਦਲ ਦੇ ਸੀਨੀਅਰ ਆਗੂ ਬ੍ਰਹਮਪੁਰਾ ਦਾ ਦੇਹਾਂਤ

ਅਕਾਲੀ ਦਲ ਦੇ ਸੀਨੀਅਰ ਆਗੂ ਬ੍ਰਹਮਪੁਰਾ ਦਾ ਦੇਹਾਂਤ

by Newslineexpres@1

????ਅਕਾਲੀ ਦਲ ਦੇ ਸੀਨੀਅਰ ਆਗੂ ਬ੍ਰਹਮਪੁਰਾ ਦਾ ਦੇਹਾਂਤ

ਚੰਡੀਗੜ੍ਹ, 13 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਸਾਬਕਾ ਮੰਤਰੀ ਅਤੇ ਮੌਜੂਦਾ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 85 ਸਾਲ ਦੀ ਉਮਰ ਵਿੱਚ ਦਮ ਤੋੜਿਆ। ਇਸ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ PGI ਚੰਡੀਗੜ੍ਹ ਵਿਖੇ ਆਖ਼ਰੀ ਸਾਹ ਲਏ। ਪਿਛਲੇ 3 ਦਿਨਾਂ ਤੋਂ ਹਸਪਤਾਲ ਦਾਖ਼ਲ ਸਨ। ਕੱਲ੍ਹ ਦੁਪਹਿਰ 2 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ।

Related Articles

Leave a Comment