previous post
previous post
ਚੰਡੀਗੜ੍ਹ, 20 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਸਾ ਪ੍ਰਾਪਤ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਸਰਕਾਰ ਦੇ ਵਲੋਂ ਕਰ ਦਿੱਤਾ ਹੈ।
ਸਰਕਾਰ ਵਲੋਂ ਜਾਰੀ ਪੱਤਰ ਮੁਤਾਬਿਕ, ਸਮੂਹ ਸਕੂਲਾਂ ਵਿਚ 25 ਦਸੰਬਰ 2012 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
WhatsApp us