???? ਇਸ ਸ਼ਨੀਵਾਰ ਨੂੰ ਸਰਕਾਰੀ ਮੁਲਾਜ਼ਮਾਂ ਨੂੰ 2 ਘੰਟੇ ਦੀ ਛੁੱਟੀ
???? ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ :
???? 24 ਦਸੰਬਰ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ 2 ਘੰਟੇ ਦੀ ਛੁੱਟੀ ਹੋਵੇਗੀ, ਜਿਨ੍ਹਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ।
???? ਸਰਕਾਰੀ ਸਕੂਲਾਂ ਵਿੱਚ ਇਸ ਸ਼ਨੀਵਾਰ ਨੂੰ ਹੋਣ ਵਾਲੀ “ਅਧਿਆਪਕ ਮਾਪੇ ਮਿਲਣੀ” ਵਿੱਚ ਜ਼ਰੂਰ ਸ਼ਾਮਲ ਹੋਣ ਮਾਪੇ
Newsline Express