ਚੰਡੀਗੜ੍ਹ, 5 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਦੇ ਸਿੱਖਿਆ ਮਹਿਕਮੇ ਨੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ । ਲਗਾਤਾਰ ਚੱਲ ਰਹੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਕੇਂਦਰੀ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵਲੋਂ ਪਹਿਲੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ ‘ਚ 14 ਜਨਵਰੀ ਤੱਕ ਦਾ ਵਾਧਾ ਕੀਤਾ ਹੈ ।
previous post