newslineexpres

Home Chandigarh ???? ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਘਰਸ਼ ਦਾ ਐਲਾਨ

???? ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਘਰਸ਼ ਦਾ ਐਲਾਨ

by Newslineexpres@1

ਅੰਮ੍ਰਿਤਸਰ, 7 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –

???? ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਘਰਸ਼ ਦਾ ਐਲਾਨ
????29 ਜਨਵਰੀ ਨੂੰ ਪੰਜਾਬ ਭਰ ਵਿਚ 3 ਘੰਟੇ ਰੇਲਾਂ ਰੋਕੀਆਂ ਜਾਣਗੀਆਂ
????15 ਜਨਵਰੀ ਨੂੰ ਡੀ.ਸੀ ਦਫ਼ਤਰ ਅਤੇ ਟੋਲ ਪਲਾਜ਼ਿਆਂ ’ਤੇ ਲੱਗੇ ਮੋਰਚੇ ਚੁੱਕ ਲਏ ਜਾਣਗੇ
????ਰੇਲ ਰੋਕੋ ਅੰਦੋਲਨ ਤਹਿਤ ਗੁਰਦਾਸਪੁਰ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਬੰਦ ਰਹੇਗਾ
???? 11 ਜਨਵਰੀ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ
????26 ਜਨਵਰੀ ਨੂੰ ਦਿੱਲੀ ਫ਼ਤਹਿ ਦਿਹਾੜੇ ਨੂੰ ਸਮਰਪਿਤ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
Newsline Express

Related Articles

Leave a Comment