newslineexpres

Joe Rogan Podcasts You Must Listen
Home Information ਲਾਲ ਰੰਗ ਦੀ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਲਾਲ ਰੰਗ ਦੀ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

by Newslineexpres@1

???? ਸਰਹੰਦ ਦੀ ਦਾਣਾ ਮੰਡੀ ਤੋਂ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ

????10 ਦਿਨ ਪੰਜਾਬ ’ਚ ਰਹੇਗੀ ਭਾਰਤ ਜੋੜੋ ਯਾਤਰਾ


ਫਤਿਹਗੜ੍ਹ ਸਾਹਿਬ, 11 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ – ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਲਾਲ ਰੰਗ ਦੀ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਅੱਜ ਤੋਂ ਭਾਰਤ ਜੋੜੋ ਯਾਤਰਾ ਦੀ ਪੰਜਾਬ ਵਿਚ ਰਸਮੀ ਸ਼ੁਰੂਆਤ ਹੋ ਗਈ ਹੈ। ਇਹ ਯਾਤਰਾ 10 ਦਿਨ ਤੱਕ ਪੰਜਾਬ ਵਿਚ ਹੀ ਰਹੇਗੀ। ਉਹਨਾਂ ਨੇ ਸਰਹਿੰਦ ਵਿਚ ਰੋਜ਼ਾ ਸ਼ਰੀਫ ਵਿਖੇ ਵੀ ਮੱਥਾ ਟੇਕਿਆ। ਪੰਜਾਬ ਦੇ ਵੱਖ-ਵੱਖ ਭਾਗਾਂ ਤੋਂ ਹੁੰਦੀ ਹੋਈ ਇਹ ਯਾਤਰਾ 10 ਜਨਵਰੀ ਨੂੰ ਜੰਮੂ ਕਸ਼ਮੀਰ ਵਿਚ ਪ੍ਰਵੇਸ਼ ਕਰੇਗੀ। 

Related Articles

Leave a Comment