newslineexpres

Home Chandigarh PSEB ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ; ਪੜ੍ਹੋ ਨਵੀਆਂ ਤਰੀਕਾਂ…

PSEB ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ; ਪੜ੍ਹੋ ਨਵੀਆਂ ਤਰੀਕਾਂ…

by Newslineexpres@1

ਮੋਹਾਲੀ, 18 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਵਾਰ ਫਿਰ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਜੀ-20 ਸੰਮੇਲਨ, ਹੋਲਾ ਮੁਹੱਲਾ, ਬੋਰਡ ਦੇ ਪ੍ਰਬੰਧਕੀ/ਵਿੱਤੀ ਪੱਖ ਦੇ ਨਤੀਜਿਆਂ ਦੇ ਐਲਾਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣ ਦੀ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੀਖਿਆਵਾਂ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।


5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਹੁਣ ਇਨ੍ਹਾਂ ਤਰੀਕਾਂ ਨੂੰ ਸ਼ੁਰੂ ਹੋਣਗੀਆਂ…

Related Articles

Leave a Comment