newslineexpres

Home Chandigarh ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ; 23 ਜਨਵਰੀ ਤੋਂ ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ; 23 ਜਨਵਰੀ ਤੋਂ ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

by Newslineexpres@1

ਚੰਡੀਗੜ੍ਹ, 22 ਜਨਵਰੀ – ਨਿਊਜ਼ ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ 23 ਜਨਵਰੀ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ 3 ਵਜੇ ਛੁੱਟੀ ਹੋਵੇਗੀ। ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਤੇ ਛੁੱਟੀ 3.20 ਵਜੇ ਹੋਵੇਗੀ। 

Related Articles

Leave a Comment