7 ਅਧਿਕਾਰੀਆਂ ਨੂੰ ਡੀ.ਜੀ.ਪੀ. ਵਜੋਂ ਤਰੱਕੀ
ਲੁਧਿਆਣਾ, 23 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 7 ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਵਿਚ ਗੁਰਪ੍ਰੀਤ ਕੌਰ ਦਿਓ, ਵਰਿੰਦਰ ਕੁਮਾਰ, ਈਸ਼ਵਰ ਸਿੰਘ, ਜਤਿੰਦਰ ਕੁਮਾਰ, ਸਤੀਸ਼ ਕੁਮਾਰ ਅਸਥਾਨਾ, ਆਰ.ਐਨ ਢੋਕੇ ਤੇ ਸ਼ਸ਼ੀ ਪ੍ਰਭਾ ਦਿਵੇਦੀ ਸ਼ਾਮਿਲ ਹਨ।