newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਪੰਜਾਬ ???? ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਸੀ ਜ਼ਾਰੀ : ਡਾ ਬਲਜੀਤ ਕੌਰ

???? ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਸੀ ਜ਼ਾਰੀ : ਡਾ ਬਲਜੀਤ ਕੌਰ

by Newslineexpres@1

???? ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਸੀ ਜ਼ਾਰੀ : ਡਾ ਬਲਜੀਤ ਕੌਰ

ਚੰਡੀਗੜ੍ਹ, 31 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ  ਕੁਝ  ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਜ਼ਾਰੀ ਕੀਤੀ ਜਾ ਚੁੱਕੀ ਹੈ। ਇਹ ਰਾਸ਼ੀ ਖ਼ਜ਼ਾਨੇ ਵਿੱਚੋਂ ਪਾਸ ਹੋ ਕੇ ਵਿਭਾਗ ਦੇ ਖਾਤੇ ਵਿੱਚ 27 ਜਨਵਰੀ ਨੂੰ ਜਮ੍ਹਾਂ ਹੋ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੋਰਟਲ ਪੀ.ਐਫ.ਐਮ.ਐਸ ਇਨਟੈਗਰੇਟ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬੇ ਵਿੱਚ ਇਸ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇ ਸਿਰ ਅਦਾਇਗੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜ਼ਾਰੀ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋਂ ਉਨ੍ਹਾਂ ਵਲੋਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। Newsline Express

Related Articles

Leave a Comment