newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News ???? ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

???? ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

by Newslineexpres@1

???? ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਫਰਵਰੀ – ਸੁਰਜੀਤ ਗਰੋਵਰ/ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 4 ਅਪ੍ਰੈਲ 2023 ਤੱਕ ਲਾਗੂ ਰਹਿਣਗੇ। Newsline Express

Related Articles

Leave a Comment