previous post
ਚੰਡੀਗੜ੍ਹ, 11 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੀ ‘ਆਪ’ ਸਰਕਾਰ ਵਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਐਕਸਟੈਂਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਸਰਕਾਰ ਸਮੇਂ ਐਕਸਟੈਂਸ਼ਨ ਦਿੱਤੀ ਗਈ ਸੀ।
WhatsApp us