newslineexpres

Home Chandigarh ਪੰਜਾਬ ‘ਚ ਹੋਰ 24 ਘੰਟਿਆਂ ਲਈ ਇੰਟਰਨੈਟ ਰਹੇਗਾ ਬੰਦ

ਪੰਜਾਬ ‘ਚ ਹੋਰ 24 ਘੰਟਿਆਂ ਲਈ ਇੰਟਰਨੈਟ ਰਹੇਗਾ ਬੰਦ

by Newslineexpres@1

ਪੰਜਾਬ ‘ਚ ਹੋਰ 24 ਘੰਟਿਆਂ ਲਈ ਇੰਟਰਨੈਟ ਰਹੇਗਾ ਬੰਦ

ਚੰਡੀਗੜ੍ਹ 19 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿੱਚ ਸ਼ੁੱਕਰਵਾਰ ਦੁਪਹਿਰ ਤੋਂ ਬੰਦ ਇੰਟਰਨੈਟ, SMS ਅਤੇ ਡੋਂਗਲ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ ਰਹਿਣਗੀਆਂ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਉਤੇ ਪਾਬੰਦੀ ਨੂੰ ਕੱਲ੍ਹ 12 ਵਜੇ ਤੱਕ ਲਈ ਵਧਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਕਾਰਵਾਈ ਦੁਸਰੇ ਦਿਨ ਵੀ ਜਾਰੀ ਹੈ। ਇਸੇ ਦੌਰਾਨ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Related Articles

Leave a Comment