newslineexpres

Home ਰਾਜਨੀਤੀ ਆਈ.ਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਟਵਿੱਟਰ ਹੈਂਡਲ ਬਲਾਕ, ਮੁੜ ਚੱਲਿਆ

ਆਈ.ਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਟਵਿੱਟਰ ਹੈਂਡਲ ਬਲਾਕ, ਮੁੜ ਚੱਲਿਆ

by Newslineexpres@1

ਟਵਿੱਟਰ ਨੇ ਰਵੀ ਸ਼ੰਕਰ ਪ੍ਰਸਾਦ ਦੇ ਅਕਾਉਂਟ ਨੂੰ ਇੱਕ ਘੰਟੇ ਲਈ ਕੀਤਾ ਬੰਦ

ਨਵੀਂ ਦਿੱਲੀ, 25 ਜੂਨ – ਨਿਊਜ਼ਲਾਈਨ ਐਕਸਪ੍ਰੈਸ ਬਿਓਰੋ – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੱਤੀ ਹੈ ਕਿ ਟਵਿੱਟਰ ਨੇ ਉਨ੍ਹਾਂ ਨੂੰ ਇਕ ਘੰਟਾ ਰੋਕਿਆ। ਟਵਿੱਟਰ ਨੇ ਰਵੀ ਸ਼ੰਕਰ ਪ੍ਰਸਾਦ ਦੇ ਖਾਤੇ ਨੂੰ ਬਲਾਕ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਦਾ ਖਾਤਾ ਮੁੜ ਬਹਾਲ ਹੋ ਗਿਆ ਹੈ। ਇਸ ‘ਤੇ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਅਕਾਊਂਟ ਨੂੰ ਬਲਾਕ ਕਰਨ ਤੋਂ ਪਹਿਲਾਂ ਟਵਿੱਟਰ ਦੁਆਰਾ ਕੋਈ ਨੋਟਿਸ ਨਹੀਂ ਦਿੱਤਾ ਗਿਆ ਹੈ। ਟਵਿੱਟਰ ਦੀ ਇਹ ਕਾਰਵਾਈ ਭਾਰਤ ਦੇ ਕਾਨੂੰਨ ਦੀ ਉਲੰਘਣਾ ਹੈ।

Related Articles

Leave a Comment